ਮੋਗਾ: ਥਾਣਾ ਨਿਹਾਲ ਸਿੰਘ ਵਾਲਾ ਵੱਲੋਂ ਪੱਤੋਂ ਹੀਰਾ ਸਿੰਘ ਦੇ ਰਹਿਣ ਵਾਲੇ ਵਿਅਕਤੀ ਦੇ ਘਰੋਂ 400 ਲੀਟਰ ਲਾਹਨ ਬਰਾਮਦ ਕੀਤੀ
Moga, Moga | Jun 26, 2024 ਥਾਣਾ ਨਿਹਾਲ ਸਿੰਘ ਵਾਲਾ ਵੱਲੋਂ ਪੱਤੋਂ ਹੀਰਾ ਸਿੰਘ ਦੇ ਰਹਿਣ ਵਾਲੇ ਵਿਅਕਤੀ ਦੇ ਘਰ ਤੋਂ 400 ਲੀਟਰ ਲਾਹਨ ਬਰਾਮਦ ਕੀਤੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਐਕਸਾਈਜ਼ ਐਕਟ ਤਹਿਤ ਕੀਤਾ ਗਿਆ ਮਾਮਲਾ ਦਰਜ