Public App Logo
Jansamasya
News
पुलिस
Maharashtra
Bjp
National
Police
Bihar
India
Gujarat
भाजपा
Congress
Modi
Delhi
Viral
Bollywood
दिल्ली
Patna
Breakingnews
Narendramodi
Madhya_pradesh
Nsui
Madhyapradesh
Pmmodi
Rahulgandhi
यूपी
Bhopal
सपा
Uttarpradesh
Haryana
No video available

ਬਲਾਚੌਰ: ਕਾਸੋ ਸਰਚ ਆਪ੍ਰੇਸ਼ਨ ਤਹਿਤ ਗੁੱਜਰਾਂ ਦੇ ਡੇਰਿਆਂ ਅਤੇ ਨੇੜਲੇ ਸ਼ੱਕੀ ਇਲਾਕਿਆਂ ਦੀ ਪੁਲਿਸ ਨੇ ਕੀਤੀ ਚੈਕਿੰਗ, ਡੀਐਸਪੀ ਨੇ ਦਿੱਤੀ ਜਾਣਕਾਰੀ

ਬਲਾਚੌਰ ਦੇ ਸਬ ਡਵੀਜ਼ਨ ਦੇ ਵੱਖ-ਵੱਖ ਇਲਾਕਿਆਂ ਵਿਚ ਕਾਸੋ ਸਰਚ ਆਪ੍ਰੇਸ਼ਨ ਚਲਾਈਆ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਬਲਾਚੌਰ ਨੇ ਦੱਸਿਆ ਕਿ ਉਹਨਾਂ ਵੱਲੋਂ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਬਣਾ ਕੇ ਗੁੱਜਰਾਂ ਦੇ ਡੇਰਿਆਂ, ਬੱਸ ਅੱਡਾ ਤੇ ਹੋਰ ਥਾਵਾਂ 'ਤੇ ਚੈਕਿੰਗ ਕੀਤੀ ਗਈ।

MORE NEWS