ਮੁਕਤਸਰ: ਕੋਟਭਾਈ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਦੇ ਨਾਲ ਇੱਕ ਵਿਅਕਤੀ ਨੂੰ ਕੀਤਾ ਕਾਬੂ
ਥਾਣਾ ਕੋਟਭਾਈ ਪੁਲਿਸ ਨੇ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦਿਆਂ ਪਿੰਡ ਭਲਾਈਆਣਾ ਵਿਖੇ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਪੁਲਿਸ ਨੇ ਇਹ ਜਾਣਕਾਰੀ 11 ਵਜੇ ਅਪਡੇਟ ਕੀਤੀ ਕ੍ਰਾਈਮ ਰਿਪੋਰਟ ਵਿੱਚ ਦਿੱਤੀ। ਥਾਣਾ ਕੋਟਭਾਈ ਪੁਲਿਸ ਦੇ ਸਹਾਇਕ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ ਹੈਰੀ ਵਾਸੀ ਕੋਟਲੀ ਅਬਲੂ ਮੋਟਰਸਾਈਕਲ ਚੋਰੀ ਕਰਨ ਦਾ ਕੰਮ ਕਰਦਾ। ਜਿਸ ਨੂੰ ਕਾਬੂ ਕੀਤਾ