ਪਠਾਨਕੋਟ: ਸੁਜਾਨਪੁਰ: 'ਆਪ' ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਮੰਡਲ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ
ਸੁਜਾਨਪੁਰ ਦੇ ਵਾਈਟ ਮੈਡੀਕਲ ਕਾਲਜ ਬੁੰਗਲ ਵਿਖੇ 'ਆਪ' ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਮੰਡਲ ਪ੍ਰਧਾਨਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਆਉਣ ਵਾਲੇ ਪ੍ਰੋਗਰਾਮਾਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ।