ਅਬੋਹਰ: 50 ਗ੍ਰਾਮ ਹੈਰੋਇਨ ਸਮੇਤ ਮਹਿਲਾ ਗ੍ਰਿਫ਼ਤਾਰ, ਸਾਥੀ ਦੀ ਭਾਲ ਜਾਰੀ
Abohar, Fazilka | Nov 11, 2026 ਅਬੋਹਰ ਪੁਲਿਸ ਨੇ 50 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮਹਿਲਾ ਨੂੰ ਰਿਮਾਂਡ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ, ਜਦਕਿ ਉਸਦਾ ਸਾਥੀ ਮਨਿੰਦਰ ਸਿੰਘ ਅਜੇ ਫਰਾਰ ਹੈ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ।