ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਸ਼ੋਰ ਪ੍ਰਦੂਸ਼ਣ 'ਤੇ ਪਾਬੰਦੀ, ਜਾਣੋ ਕੀ ਹੈ ਨਵਾਂ ਹੁਕਮ
ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਸ਼ੋਰ ਪ੍ਰਦੂਸ਼ਣ ਰੋਕਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਹੁਣ ਪ੍ਰੈਸ਼ਰ ਹਾਰਨ, ਤੇਜ਼ ਆਵਾਜ਼ ਵਿੱਚ ਮਿਊਜ਼ਿਕ ਅਤੇ ਬਿਨਾਂ ਮਨਜ਼ੂਰੀ ਡੀਜੇ ਚਲਾਉਣ 'ਤੇ ਪਾਬੰਦੀ ਰਹੇਗੀ। ਇਹ ਹੁਕਮ 7 ਜਨਵਰੀ 2027 ਤੱਕ ਲਾਗੂ ਰਹਿਣਗੇ।