ਮਲੋਟ: ਆਂਗਣਵਾੜੀ ਕੇਂਦਰਾਂ ਵਿੱਚ ਬੱਚੇ 2017 ਤੋਂ ਨਹੀਂ ਹਨ, ਉਦੋਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਾਂ-ਹਰਗੋਬਿੰਦ ਕੌਰ, ਸੂਬਾ ਪ੍ਰਧਾਨ ਆਂਗਨਵਾੜੀ ਯੂਨੀਅਨ
ਆਂਗਣਵਾੜੀ ਕੇਂਦਰਾਂ ਵਿੱਚ ਬੱਚੇ 2017 ਤੋਂ ਨਹੀਂ ਹਨ, ਉਦੋਂ ਤੋਂ ਅਸੀਂ ਲਗਾਤਾਰ ਸੰਘਰਸ਼ ਕਰ ਰਹੇ ਹਾਂ-ਹਰਗੋਬਿੰਦ ਕੌਰ, ਸੂਬਾ ਪ੍ਰਧਾਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੋਰ ਨੇ ਕਿਹਾ ਕਿ ਮੈਂ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਦੱਸਣਾ ਚਾਹੁੰਦੀ ਹਾਂ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚੇ 2017 ਤੋਂ ਨਹੀਂ ਹਨ ਅਤੇ ਉਦੋਂ ਤੋਂ ਅਸੀਂ ਲਗਾਤਾਰ ਸੰਘਰਸ਼ ਕਰ ਰਹੇ ਹਾਂ ਕਿ ਬੱਚੇ ਆਂਗਣਵਾੜੀਆਂ ਵਿੱਚ ਵਾਪਸ ਆਉਣ।