ਰਾਮਪੁਰਾ ਫੂਲ: ਪਿੰਡ ਘੜੈਲਾ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ
ਕੈਂਪ ਵਿੱਚ ਡਾ. ਹਰਦੀਪ ਸਿੰਘ ਜਿਲ੍ਹਾ ਸਿਖਲਾਈ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਵਿੱਚ ਮੌਜੂਦਾ ਸਮੇਂ ਵਿੱਚ ਆ ਰਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਤੇ ਮੌਸਮੀ ਕੀੜਿਆਂ ਦੀ ਜਾਣਕਾਰੀ ਦਿੰਦੇ ਹੋਏ ਸਮੇਂ ਸਿਰ ਸਿਫਾਰਸ਼ਸ਼ੁਦਾ ਸਪਰੇਅ ਕਰਨ ਦੀ ਜਾਣਕਾਰੀ ਦਿੱਤੀ। ਨਰਮੇਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਪਰੇਆਂ ਕਰਨ ਦੀ ਸਲਾਹ ਦਿੱਤੀ।