Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Jharkhand
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी

ਲਾਲੜੂ ’ਚ ਸ਼੍ਰੀ ਗੁਰੂ ਰਵਿਦਾਸ ਸੰਕਲਪ ਯਾਤਰਾ ਦਾ ਭਰਵਾਂ ਸਵਾਗਤ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਬਸਪਾ ਵੱਲੋਂ ਕੱਢੀ ਜਾ ਰਹੀ ਸ਼੍ਰੀ ਗੁਰੂ ਰਵਿਦਾਸ ਸੰਕਲਪ ਯਾਤਰਾ ਦਾ ਪੰਜਾਬ-ਹਰਿਆਣਾ ਬਾਰਡਰ ਲਾਲੜੂ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਭਾਜਪਾ ਵੱਲੋਂ ਕੱਢੀ ਜਾ ਰਹੀ ਕਲਸ਼ ਯਾਤਰਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਦੇ ਸਮੇਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਗਜੀਤ ਸਿੰਘ ਛੜਬੜ ਦੀ ਅਗਵਾਈ ਹੇਠ ਹੋਇਆ ਯਾਤਰਾ ਦਾ ਸਵਾਗਤ | ਤੁਸੀਂ ਦੇਖ ਰਹੇ ਹੋ ਲਾਲੜੂ ਤੋਂ ਪੱਤਰਕਾਰ ਰਣਬੀਰ ਸਿੰਘ ਲਾਲੜੂ ਦੀ ਖਾਸ ਰਿਪੋਰਟ...#RS1news_TV #punjab #breakingnews #newsupdate #viralvideochallenge

MORE NEWS

ਲਾਲੜੂ ’ਚ ਸ਼੍ਰੀ ਗੁਰੂ ਰਵਿਦਾਸ ਸੰਕਲਪ ਯਾਤਰਾ ਦਾ ਭਰਵਾਂ ਸਵਾਗਤ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਬਸਪਾ ਵੱਲੋਂ ਕੱਢੀ ਜਾ ਰਹੀ ਸ਼੍ਰੀ ਗੁਰੂ ਰਵਿਦਾਸ ਸੰਕਲਪ ਯਾਤਰਾ ਦਾ ਪੰਜਾਬ-ਹਰਿਆਣਾ ਬਾਰਡਰ ਲਾਲੜੂ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਭਾਜਪਾ ਵੱਲੋਂ ਕੱਢੀ ਜਾ ਰਹੀ ਕਲਸ਼ ਯਾਤਰਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਦੇ ਸਮੇਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਗਜੀਤ ਸਿੰਘ ਛੜਬੜ ਦੀ ਅਗਵਾਈ ਹੇਠ ਹੋਇਆ ਯਾਤਰਾ ਦਾ ਸਵਾਗਤ | ਤੁਸੀਂ ਦੇਖ ਰਹੇ ਹੋ ਲਾਲੜੂ ਤੋਂ ਪੱਤਰਕਾਰ ਰਣਬੀਰ ਸਿੰਘ ਲਾਲੜੂ ਦੀ ਖਾਸ ਰਿਪੋਰਟ...#RS1news_TV #punjab #breakingnews #newsupdate #viralvideochallenge - Sultanpur Lodhi News