ਕੈਬਨਟ ਮੰਤਰੀ ਬਰਿੰਦਰ ਗੋਇਲ ਵੱਲੋਂ ਆਪਣੇ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਅੱਜ ਗੁਰਨੇਕਲਾ ਅਤੇ ਲਹਿਲ ਕਲਾਂ ਵਿਖੇ ਚਾਰ ਕਰੋੜ ਰੁਪਏ ਦੀ ਲਾਗ ਦੇ ਨਾਲ ਬਣਨ ਵਾਲੇ ਸੜਕਾਂ ਦਾ ਨੀਹ ਪੱਥਰ ਰੱਖਿਆ ਵਰਿੰਦਰ ਗੋਇਲ ਨੇ ਕਿਹਾ ਕਿ ਇਹਨਾਂ ਸੜਕਾਂ ਦਾ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਫਾਇਦਾ ਹੋਏਗਾ