ਨਕੋਦਰ: ਨਕੋਦਰ ਦੇ ਪਿੰਡ ਤਲਵੰਡੀ ਮਾਧੋ ਵਿਖੇ ਕਰਵਾਇਆ ਗਿਆ ਕੁਸ਼ਤੀ ਦੰਗਲ, ਸੰਤ ਸੀਚੇਵਾਲ ਹੋਏ ਸ਼ਾਮਲ
ਨਕੋਦਰ ਦੇ ਪਿੰਡ ਤਲਵੰਡੀ ਮਾਧੋ ਵਿਖੇ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਂਸਦ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਆਪ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਪਹਿਲਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ।