ਪਟਿਆਲਾ: ਐਸਜੀਪੀਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੇ ਆਖਿਆ ਕਿ ਖਾਲਸਾ ਸਾਜਨਾ ਦਿਵਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ
ਸ਼ੋ੍ਰਮਣੀ ਕਮੇਟੀ ਪ੍ਰਬੰਧ ਦੇ ਅਧੀਨ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ ਇਸ ਸਬੰਧ ਵਿਚ ਰੂਪ ਰੇਖਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ ਲਈ ਗਈ ਹੈ। ਇਸ ਸੰਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਵਿਖੇ ਭਲਕੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਦੀਵਾਨ ਹਾਲ ਵਿਚ ਪਾਏ ਜਾਣਗੇ ਇਸ ਮੌਕੇ ਸ਼ਰਧਾਲੂ ਸ਼ਰਧਾ ਭਾਵਨਾ ਨਾਲ ਆਉਣ।