ਸੁਨਾਮ: ਸੁਨਾਮ ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਣ 28 ਜੁਲਾਈ ਨੂੰ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਪਹੁੰਚ ਰਹੇ ਹਨ ਬੀਜੇਪੀ ਸੂਬਾ ਸਕੱਤਰ ਦਾਮਨ ਬਾਜਵਾ,
Sunam, Sangrur | Jul 27, 2024 ਸੁਨਾਮ ਉਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਣ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ 28 ਜੁਲਾਈ ਨੂੰ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਜਿਸ ਨੂੰ ਲੈ ਕੇ ਰੇਲਵੇ ਸਟੇਸ਼ਨ ਤੇ ਬੀਜੇਪੀ ਸੂਬਾ ਸਕੱਤਰ ਦਾਮਨ ਬਾਜਵਾ ਅੱਜ ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਣ ਪਹੁੰਚੇ ਇਸ ਮੌਕੇ ਉਹਨਾਂ ਕਿਹਾ ਕਿ ਰੇਲਵੇ ਮੰਤਰੀ ਆਪਣੇ ਲੋਕ ਸਭਾ ਹਲਕੇ ਤੋਂ ਬਾਅਦ ਪਹਿਲੀ ਵਾਰ ਸੁਨਾਮ ਰੇਲਵੇ ਸਟੇਸ਼ਨ ਤੇ ਪਹੁੰਚ ਰਹੇ ਹਨ ,