Public App Logo
Jansamasya
News
पुलिस
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Narendramodi
Madhya_pradesh
अनिल
Cm
Pmmodi
Rahulgandhi
कानपुर
Pm
Uttarpradesh
Haryana
Lucknow

ਸ੍ਰੀ ਮੁਕਤਸਰ ਸਾਹਿਬ: ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਤਿੰਨ ਪਿੰਡਾਂ ਦੀ ਕੀਤੀ ਮੀਟਿੰਗ

Sri Muktsar Sahib, Muktsar | Nov 28, 2025
ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਪਿੰਡ ਬਾਮ ਤਰਖਾਣਵਾਲਾ ਅਤੇ ਲੱਕੜਵਾਲਾ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਕੈਬਨਟ ਮੰਤਰੀ ਵੱਲੋਂ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਦੇ ਨਾਲ ਹੀ ਉਹਨਾਂ ਦੇ ਸੁਝਾਅ ਵੀ ਮੰਗੇ ਗਏ।

MORE NEWS

No related stories for this location.

ਸ੍ਰੀ ਮੁਕਤਸਰ ਸਾਹਿਬ: ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸਬੰਧੀ ਤਿੰਨ ਪਿੰਡਾਂ ਦੀ ਕੀਤੀ ਮੀਟਿੰਗ - Sri Muktsar Sahib News