ਪਟਿਆਲਾ: ਪਟਿਆਲਾ ਦੀ ਵੱਡੀ ਨਦੀ ਵਿੱਚ ਖੜੀ ਬੂਟੀ ਕਾਰਨ ਇਲਾਕਾ ਨਿਵਾਸੀਆਂ ਨੂੰ ਹੜ ਦਾ ਡਰ ਸਤਾ ਰਿਹਾ।
ਪਟਿਆਲਾ ਦੀ ਵੱਡੀ ਨਦੀ ਵਿੱਚ ਖੜੀ ਜੰਗਲੀ ਬੂਟੀ ਕਾਰਨ ਇਲਾਕਾ ਨਿਵਾਸੀਆਂ ਨੂੰ ਫੜ ਲਾਡ ਅਰਸਤਾ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਆਖਿਆ ਕਿ ਨਦੀ ਦੇ ਵਿੱਚ ਦੂਰ-ਦੂਰ ਤੱਕ ਜੰਗਲੀ ਬੂਟੀ ਖੜੀ ਹੈ ਜਿਸ ਕਾਰਨ ਹੜ ਆਮ ਦੀ ਸੰਭਾਵਨਾ ਬਣੀ ਹੋਈ ਹੈ। ਉਹਨਾਂ ਇਸ ਮੌਕੇ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਆਖਿਆ ਕਿ ਪਿਛਲੇ ਸਾਲ ਵੀ ਇਸ ਨਦੀ ਵਿੱਚ ਹੜ ਆਇਆ ਸੀ ਅਤੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਸੀ। ਉਹਨਾਂ ਇਸ ਮੌਕੇ ਪੰਜਾਬ ਸਰਕਾਰ ਤੋਂ ਜਲਦ ਨਦੀ