ਅੰਮ੍ਰਿਤਸਰ 2: ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਸਮੇਤ ਨੌਜਵਾਨ ਗ੍ਰਿਫ਼ਤਾਰ, ਪੁਰਤਗਾਲ ਨਾਲ ਜੁੜੇ ਤਾਰ
ਅੰਮ੍ਰਿਤਸਰ ਪੁਲਿਸ ਨੇ ਮੁੱਦਲ ਤੋਂ ਆ ਰਹੇ ਰਮਨਦੀਪ ਸਿੰਘ ਨੂੰ 86P ਹੈਂਡ ਗ੍ਰਨੇਡ ਸਮੇਤ ਕਾਬੂ ਕੀਤਾ ਹੈ। ਮਾਮਲੇ ਦੇ ਤਾਰ ਪੁਰਤਗਾਲ ਬੈਠੇ ਡਿੰਪਲ ਨਾਲ ਜੁੜੇ ਹੋਣ ਦਾ ਸ਼ੱਕ ਹੈ। ਮੁਲਜ਼ਮ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।