ਮਾਨਸਾ: ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਮਾਮਲੇ 'ਤੇ ਪਰਿਵਾਰ ਨਾਲ ਬਣੀ ਸਹਿਮਤੀ
Mansa, Mansa | Nov 5, 2026 ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਪਰਿਵਾਰ ਦੀਆਂ ਮੰਗਾਂ 'ਤੇ ਵਿਚਾਰ ਕਰਕੇ ਸਹਿਮਤੀ ਬਣਾਈ ਗਈ ਹੈ।