Public App Logo
Jansamasya
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
No video available

ਐਸਏਐਸ ਨਗਰ ਮੁਹਾਲੀ: ਡੀਸੀ ਆਸ਼ਿਕਾ ਜੈਨ ਨੇ ਐਸਜੀਪੀਸੀ ਵੋਟਰਾਂ ਦੀ ਰਜਿਸਟਰੇਸ਼ਨ ਲਈ ਘਰ ਘਰ ਜਾ ਕੇ ਵਿਆਪਕ ਸਰਵੇਖਣ ਕਰਨ ਤੇ ਅੱਜ ਸੈਕਟਰ 76 ਵਿਖੇ ਜੋਰ ਦਿੱਤਾ।

ਡੀਸੀ ਆਸ਼ਿਕ ਜੈਨ ਨੇ ਐਸਜੀਪੀਸੀ ਵੋਟਰਾਂ ਦੀ ਰਜਿਸਟਰੇਸ਼ਨ ਲਈ ਘਰ ਘਰ ਜਾ ਕੇ ਵਿਆਪਕ ਸਰਵੇਖਣ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਉਹਨਾਂ ਨੇ ਕਿਹਾ ਕਿ ਸੰਸਦੀ ਵੋਟਰ ਸੂਚੀ ਦੇ ਅਨੁਸਾਰ ਹਰੇਕ ਯੋਗ ਵਿਅਕਤੀ ਤੱਕ ਪਹੁੰਚਣ ਲਈ ਐਸਡੀਐਮ ਨੂੰ ਨਿਰਦੇਸ਼ ਦਿੱਤੇ ਜਾਣ ਉਹਨਾਂ ਯੋਗ ਸਿੱਖ ਵੋਟਰਾਂ ਨੂੰ 16 ਸਤੰਬਰ ਤੱਕ ਵੋਟਰ ਬਣਨ ਲਈ ਫਾਰਮ ਭਰਨ ਦੀ ਅਪੀਲ ਵੀ ਕੀਤੀ ਹੁਣ ਤੱਕ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਰਿਵਾਈਜਿੰਗ ਅਥੋਰਟੀ ਅਫਸਰਾਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ