ਫਾਜ਼ਿਲਕਾ: ਫਾਜ਼ਿਲਕਾ ਗੋਲੀਕਾਂਡ: ਜਾਂਚ ਲਈ ਬਠਿੰਡਾ ਤੋਂ ਪਹੁੰਚੀ ਫੋਰੈਂਸਿਕ ਟੀਮ
ਫਾਜ਼ਿਲਕਾ ਦੀ ਨਵੀਂ ਆਬਾਦੀ 'ਚ ਹੋਈ ਗੋਲੀਬਾਰੀ ਦੀ ਜਾਂਚ ਤੇਜ਼ ਹੋ ਗਈ ਹੈ। ਬਠਿੰਡਾ ਤੋਂ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਪੁਲਿਸ ਸੀਸੀਟੀਵੀ ਕੈਮਰਿਆਂ ਰਾਹੀਂ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।