ਅੰਮ੍ਰਿਤਸਰ 2: ਰਮਦਾਸ ਦੇ ਨੀਸੂਕੇ ਪਿੰਡ ਵਿੱਚ ਆਪ ਨੇਤਾਵਾਂ ਦਾ ਸਮਾਜ ਸੇਵਾ ਕਰਨ ਵਾਲੇ ਨੌਜਵਾਨਾਂ ਨੇ ਕੀਤਾ ਵਿਰੋਧ ਨਜ਼ਦੀਕੀ ਪਿੰਡ ਦੇ ਸਰਪੰਚ ਨੇ ਦਿੱਤੀ ਜਾਣਕਾਰੀ
ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਖੇਤਰ ਦੇ ਨੀਸੂਕੇ ਪਿੰਡ ਵਿੱਚ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਤੇ ਵਿਧਾਇਕ ਕੁਲਦੀਪ ਧਾਲੀਵਾਲ ਵੱਲੋਂ ਹੜ ਪੀੜਤਾਂ ਨੂੰ ਰਾਹਤ ਵੰਡਣ ਸਮੇਂ ਵਿਵਾਦ ਪੈਦਾ ਹੋਇਆ। ਕੁਝ ਸਮਾਜ ਸੇਵੀ ਜਥੇਬੰਦੀਆਂ ਨੇ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਰਾਹਤ ਕਾਰਜਾਂ ਨੂੰ ਰਾਜਨੀਤਿਕ ਰੰਗ ਦਿੱਤਾ ਜਾ ਰਿਹਾ ਹੈ। ਹਾਲਾਂਕਿ ਕੋਟ ਗੁਰਬਖ਼ਸ਼ ਪਿੰਡ ਦੇ ਸਰਪੰਚ ਸੰਤੋਖ ਸਿੰਘ ਨੇ ਕਿਹਾ ਕਿ ਵਿਰੋਧ ਕਰਨ ਵਾਲੇ ਬਾਹਰਲੇ ਸਨ