ਸੰਗਰੂਰ: ਸੰਗਰੂਰ ਨਕਲੀ ਸ਼ਰਾਬ ਪੀਣ ਕਾਰਨ ਬਿਮਾਰੀ ਹੋਏ ਸਾਰੇ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ ਡਿਪਟੀ ਕਮਿਸ਼ਨਰ ਸੰਗਰੂਰ
ਸੰਗਰੂਰ ਪਿਛਲੇ ਦਿਨੀਂ ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਹੀ 28 ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਛੁੱਟੀ ਮਿਲ ਗਈ ਹੈ, ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੋਣ ਮਗਰੋਂ ਆਪੋ ਆਪਣੇ ਘਰਾਂ ਵਿੱਚ ਪਰਤ ਗਏ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਮਾਹਰ ਇਹਨਾਂ ਵਿਅਕਤੀਆਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਰੱਖਣਗੇ |