ਅੰਮ੍ਰਿਤਸਰ 2: ਰਾਜਾਸਾਂਸੀ 'ਚ ਸੋਨੀਆ ਮਾਨ ਦਾ ਵਿਸ਼ਾਲ ਰੋਡ ਸ਼ੋਅ, ਲੋਕਾਂ ਨੇ ਕੀਤਾ ਭਰਵਾਂ ਸਵਾਗਤ
ਆਮ ਆਦਮੀ ਪਾਰਟੀ ਦੀ ਉਮੀਦਵਾਰ ਸੋਨੀਆ ਮਾਨ ਨੇ ਰਾਜਾਸਾਂਸੀ ਹਲਕੇ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ। ਸੋਨੀਆ ਮਾਨ ਨੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਦਾਅਵਾ ਕੀਤਾ।