ਵਿਧਾਇਕ ਨੇ ਲੁਧਿਆਣਾ ਸ਼ਹਿਰ ਨੂੰ ਜੋੜਨ ਵਾਲੇ ਮੁੱਖ ਪੁਰਾਣੇ ਲੱਕੜ ਬ੍ਰਿਜ ਅਤੇ ਨਵੀਂ ਸੜਕ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਲੁਧਿਆਣਾ ਸ਼ਹਿਰ ਨੂੰ ਜੋੜਨ ਵਾਲੇ ਮੁੱਖ ਪੁਰਾਣੇ ਲੱਕੜ ਬ੍ਰਿਜ ਦੇ ਉੱਤੇ ਨਵੀਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਇਸ ਮੌਕੇ ਸ੍ਰੀ ਦੰਡੀ ਸਵਾਮੀ ਮੰਦਰ ਦੇ ਪ੍ਰਮੁੱਖ ਰਾਜਕੁਮਾਰ ਸ਼ਰਮਾ ਦੇ ਵੱਲੋਂ ਕੰਮ ਦੀ ਸ਼ੁਰੂਆਤ ਕੀਤੀ ਗਈ ਇਸ ਮੌ