ਮੋਗਾ: ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਲੜਕੀ ਵੱਲੋਂ ਕੀਤੀ ਗਈ ਖੁਦਕੁਸ਼ੀ, ਲਾਸ਼ ਨੂੰ ਰੱਖਿਆ ਗਿਆ ਸਰਕਾਰੀ ਹਸਪਤਾਲ
Moga, Moga | Jun 15, 2024 ਨਿਹਾਲ ਸਿੰਘ ਵਾਲਾ ਦੀ 17 ਸਾਲਾ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਆਇਆ ਸਾਹਮਣੇ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਇੱਕ ਲੜਕੇ ਵੱਲੋਂ ਪਰੇਸ਼ਾਨ ਕਰਨ ਦੇ ਲਾਏ ਇਲਜ਼ਾਮ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਲਾਸ਼ ਸਰਕਾਰੀ ਹਸਪਤਾਲ ਵਿਖੇ ਰਖਵਾਈ