Public App Logo
Jansamasya
News
���ुलिस
Bjp
National
Bihar
���िहार
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
No video available

ਮੁਕਤਸਰ: ਕਾਂਗਰਸੀ ਵਰਕਰਾਂ ਦੀ ਕੋਟਕਪੂਰਾ ਰੋਡ 'ਤੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਅਗਵਾਈ ਵਿੱਚ ਹੋਈ ਨੁੱਕੜ ਮੀਟਿੰਗ

Muktsar, Muktsar | Aug 11, 2024
ਕੋਟਕਪੂਰਾ ਰੋਡ ਤੇ ਅੱਜ ਕਾਂਗਰਸੀ ਵਰਕਰਾਂ ਦੀ ਇੱਕ ਨੁੱਕੜ ਮੀਟਿੰਗ ਫਾਜਲਕਾ ਤੋਂ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਅਗਵਾਈ ਦੇ ਵਿੱਚ ਹੋਈ ਹੈ ।ਅਤੇ ਇਸ ਮੀਟਿੰਗ ਦੇ ਵਿੱਚ ਆਉਣ ਵਾਲੀਆਂ ਜਿਮਨੀ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਜਿਮਣੀ ਚੋਣਾਂ ਵੱਡੇ ਮਾਰਜਨ ਦੇ ਨਾਲ ਜਿੱਤੇਗੀ।

MORE NEWS