Public App Logo
Jansamasya
News
Maharashtra
Bjp
National
Police
Bihar
बिहार
Congress
Modi
Delhi
Viral
Jharkhand
Up
Bollywood
Breakingnews
Narendramodi
Madhya_pradesh
Pmmodi
Rahulgandhi
यूपी
Uttarpradesh
Haryana
Cricket
Lucknow
Uttarakhand
Sambalpur
Crimenews
Karnataka
Aap

ਸੁਲਤਾਨਪੁਰ ਲੋਧੀ: ਮਹੱਲਾ ਅਰੋੜਾ ਰਸਤਾ ਵਿਖੇ ਬੰਦ ਘਰ ਨੂੰ ਲੱਗੀ ਭਿਆਨਕ ਅੱਗ ਲੱਖਾਂ ਰੁਪਏ ਦਾ ਹੋਇਆ ਨੁਕਸਾਨ

MORE NEWS

ਜ਼ਿਲ੍ਹਾ ਕਪੂਰਥਲਾ ਵਿਖੇ ਪੈਂਦੇ ਪਿੰਡ ਰਤੜਾ ਵਿਖੇ ਪੰਜ ਪੀਰ ਜੀ ਦਾ ਸਲਾਨਾ ਮੇਲਾ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਕਰਵਾਇਆ ਗਿਆ। ਜਿਸ ਵਿੱਚ ਅਤੁੱਟ ਲੰਗਰ ਵਰਤਾਏ ਗਏ ਅਤੇ ਕਲਾਕਾਰਾਂ ਨੇ ਆਪਣੇ ਗੀਤਾਂ ਨਾਲ ਰੰਗ ਬੰਨਿਆ।ਤੁਸੀਂ ਦੇਖ ਰਹੇ ਹੋ ਪੱਤਰਕਾਰ ਕਮਲ ਉੱਚਾ ਦੀ ਖਾਸ ਰਿਪੋਰਟ...#RS1news_TV #kapurthala #breakingnews #jaipeerandi #punjab

Sultanpur Lodhi, Kapurthala | Jun 22, 2026

ਫਾਦਰਜ਼ ਡੇ ਦੇ ਮੌਕੇ Confianza Dance Studio ਵੱਲੋਂ ਮਹਿਫ਼ਿਲ ਰਿਜ਼ੋਰਟ ਵਿਖੇ ਇੱਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨੰਨੇ-ਮੁੰਨੇ ਬੱਚਿਆਂ ਨੇ ਸ਼ਾਨਦਾਰ ਡਾਂਸ ਪੇਸ਼ਕਾਰੀਆਂ ਦੇ ਕੇ ਹਾਜ਼ਰੀਨ ਦਾ ਦਿਲ ਜਿੱਤ ਲਿਆ। ਸਮਾਗਮ ਦੌਰਾਨ ਮਾਪਿਆਂ ਅਤੇ ਦਰਸ਼ਕਾਂ ਨੇ ਬੱਚਿਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਦੀਆਂ ਕਾਬਲੀਆਂ ਨੂੰ ਨਿਖਾਰਨ ਲਈ ਅਜਿਹੇ ਮੰਚ ਬਹੁਤ ਮਹੱਤਵਪੂਰਨ ਹਨ।ਆਪਣੇ ਵਿਚਾਰ ਸਾਂਝੇ ਕਰਦਿਆਂ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਨੇ ਉਨ੍ਹਾਂ ਨੂੰ ਜੀਵਨ ਵਿੱਚ ਮਿਹਨਤ, ਇਮਾਨਦਾਰੀ ਅਤੇ ਸਮਾਜ ਸੇਵਾ ਦੇ ਸੰਸਕਾਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਤਾ ਬੱਚਿਆਂ ਲਈ ਪਹਿਲੇ ਅਧਿਆਪਕ ਅਤੇ ਪ੍ਰੇਰਣਾ ਸਰੋਤ ਹੁੰਦੇ ਹਨ, ਜਿਨ੍ਹਾਂ ਦੀ ਸਿੱਖਿਆ ਅਤੇ ਮਾਰਗਦਰਸ਼ਨ ਨਾਲ ਹੀ ਇਨਸਾਨ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਫਾਦਰਜ਼ ਡੇ ਦੀਆਂ ਵਧਾਈਆਂ ਦਿੰਦਿਆਂ

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਅੱਜ ਰਾਜਪੁਰਾ ਸ਼ਹਿਰ ਵਿੱਚ ਉਤਸ਼ਾਹ ਦਾ ਮਾਹੌਲ ਰਿਹਾ। ਵੱਖ-ਵੱਖ ਸਮਾਜਿਕ ਸੰਗਠਨਾਂ, ਸਕੂਲਾਂ ਅਤੇ ਸਵੈ-ਇੱਛੁਕ ਸੰਗਠਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਯੋਗ ਕੈਂਪ ਲਗਾਏ ਗਏ। ਕੈਂਪਾਂ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ।ਸ਼ਹਿਰ ਦੇ ਪਾਰਕਾਂ, ਸਕੂਲ ਦੇ ਮੈਦਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਸਵੇਰੇ 6 ਵਜੇ ਯੋਗ ਅਭਿਆਸ ਸ਼ੁਰੂ ਹੋਇਆ। ਯੋਗਾ ਇੰਸਟ੍ਰਕਟਰਾਂ ਨੇ ਭਾਗੀਦਾਰਾਂ ਦੀ ਅਗਵਾਈ ਸੂਰਜ ਨਮਸਕਾਰ, ਪ੍ਰਾਣਾਯਾਮ, ਅਨੁਲੋਮ-ਵਿਲੋਮ ਅਤੇ ਧਿਆਨ ਵਿੱਚ ਕੀਤੀ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਕੈਂਪਾਂ ਵਿੱਚ ਪਹੁੰਚੇ। ਸਕੂਲ ਦੇ ਪ੍ਰਿੰਸੀਪਲਾਂ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਯੋਗਾ ਨੂੰ ਬੱਚਿਆਂ ਦੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣਾ ਸੀ। ਤੁਸੀਂ ਦੇਖ ਰਹੇ ਹੋ ਰਾਜਪੁਰਾ ਤੋਂ ਪੱਤਰਕਾਰ ਜਤਿੰਦਰ ਲੱਕੀ ਦੀ ਖਾਸ ਰਿਪੋਰਟ..#RS1news_TV #rajpura #brekingnews #punjab #yogalife

Sultanpur Lodhi, Kapurthala | Jun 21, 2026

ਜ਼ੀਰਕਪੁਰ, ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਐਸ.ਪੀ. ਗਜ਼ਲਪ੍ਰੀਤ ਕੌਰ ਵੱਲੋਂ ਜ਼ੀਰਕਪੁਰ ਇਲਾਕੇ ਵਿੱਚ ਲਗਾਏ ਗਏ ਸ਼ਿਫਟਿੰਗ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਕਿਆਂ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹੋਰ ਵੱਧ ਚੌਕਸੀ, ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਲਈ ਹਦਾਇਤਾਂ ਦਿੱਤੀਆਂ। ਖ਼ਬਰ ਬਿਓਰੋ ਚੀਫ...#RS1news_TV #jirakpur #brekingnews #punjab #punjabpolice

ਅੰਮ੍ਰਿਤਸਰ ਦੇ ਮੀਰਾਂਕੋਟ ਤੋ ਘਰ ਵਿੱਚ ਵੜਕੇ ਭੰਨਤੋੜ ਕਰਨ ਦਾ ਮਾਮਲਾ ਆਇਆ ਸਾਹਮਣੇ।ਪੀੜਤ ਮਹਿਲਾਂ ਨੇ ਪੁਲਿਸ ਪ੍ਰਸ਼ਾਸਨ ਤੋ ਕੀਤੀ ਇਨਸਾਫ ਦੀ ਮੰਗ।ਤੁਸੀਂ ਦੇਖ ਰਹੇ ਹੋ ਅੰਮ੍ਰਿਤਸਰ ਤੋਂ ਪੱਤਰਕਾਰ ਸਤਨਾਮ ਸਿੰਘ ਅੰਬੇਦਕਰਵਾਦੀ ਦੀ ਖਾਸ ਰਿਪੋਰਟ..#RS1news_TV #amritsar #brekingnews #punjab #punjabpolice

Sultanpur Lodhi, Kapurthala | Jun 20, 2026

ਸੁਲਤਾਨਪੁਰ ਲੋਧੀ: ਮਹੱਲਾ ਅਰੋੜਾ ਰਸਤਾ ਵਿਖੇ ਬੰਦ ਘਰ ਨੂੰ ਲੱਗੀ ਭਿਆਨਕ ਅੱਗ ਲੱਖਾਂ ਰੁਪਏ ਦਾ ਹੋਇਆ ਨੁਕਸਾਨ - Sultanpur Lodhi News