ਸੁਨਾਮ: ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸੁਨਾਮ ਵਿੱਚ ਅੱਜ ਪੁਲਿਸ ਵੱਲੋਂ ਫਲੈਗ ਮਾਰਚ
Sunam, Sangrur | Apr 26, 2024 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਹਿਰ ਵਿੱਚ ਸ਼ਾਂਤੀ ਬਣਾਏ ਰੱਖਣ ਨੂੰ ਲੈ ਕੇ ਅੱਜ ਫਲੈਗ ਮਾਰਚ ਕੱਢਿਆ ਗਿਆ ਐਸ ਐਚ ਓ ਸੁਨਾਮ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਪੁਲਿਸ ਪੈਰਾਮਿਲਟਰੀ ਫੋਰਸ ਏਆਰਪੀ ਵੱਲੋਂ ਫਲੈਗ ਮਾਰਚ ਸਾਂਝੇ ਤੌਰ ਤੇ ਸ਼ਹਿਰ ਵਿੱਚ ਕੱਢਿਆ ਗਿਆ ਤਾਂ ਕਿ ਲੋਕ ਆਪਣੇ ਆਪ ਨੂੰ ਸੇਫ ਮਹਿਸੂਸ ਕਰ ਸਕਣ ਅਤੇ ਆਪਣੇ ਵੋਟ ਦਾ ਅਧਿਕਾਰ ਬਿਨਾਂ ਕਿਸੇ ਡਰ ਤੋਂ ਕਰ ਸਕਣ,