ਫਤਿਹਗੜ੍ਹ ਸਾਹਿਬ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਅਮਲੋਹ ਅਨਾਜ ਮੰਡੀ ਵਿੱਚ ਸਰਕਾਰੀ ਤੌਰ 'ਤੇ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਖਰੀਦ ਪ੍ਰਕਿਰਿਆ ਦਾ ਰਸਮੀ ਆਗਾਜ਼ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਕੇ ਕੀਤਾ ਗਿਆ।