ਨਵਾਂਸ਼ਹਿਰ: SBS ਨਗਰ ਪੁਲਿਸ ਦੀ ਵੱਡੀ ਕਾਰਵਾਈ, 3 ਨਸ਼ਾ ਤਸਕਰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਰਾਹੋਂ ਅਤੇ ਮੁਕੰਦਪੁਰ ਖੇਤਰਾਂ ਵਿੱਚੋਂ 3 ਤਸਕਰਾਂ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਮਿਸ਼ਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।