ਪਟਿਆਲਾ: ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨਾਲ ਵਿਚਾਰ ਵਟਾਂਦਰਾ।
ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਅੱਜ ਪਟਿਆਲਾ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉਸਾਰੂ ਵਿਚਾਰ ਵਟਾਂਦਰਾ ਕੀਤਾ।ਕੰਬੋਡੀਆ ਦੇ ਇਹ ਅਧਿਕਾਰੀ, ਕੰਬੋਡੀਆ ਦੇ ਕੈਬਨਿਟ ਡਿਪਟੀ ਡਾਇਰੈਕਟਰ ਐਂਗ ਮੋਨੀਰਿਥ ਦੀ ਅਗਵਾਈ ਵਿੱਚ, ਭਾਰਤ ਸਰਕਾਰ ਦੇ ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ,ਐਲ.ਬੀ.ਐਸ.ਐਨ.ਐਨ.ਏ.,ਮਸੂਰੀ ਤੇ ਨਵੀਂ ਦਿੱਲੀ ਵਿਖੇ ਚੌਥੇ ਪਬਲਿਕ ਪਾਲਿਸੀ ਅਤੇ ਗਵਰਨੈਂਸ ਬਾਰੇ