Public App Logo
Jansamasya
Haryana
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
���ंगाल
No video available

ਮਲੋਟ: ਜੇਕਰ ਕਿਸਾਨੀ ਮਸਲਿਆਂ ਦਾ ਹੱਲ ਨਹੀਂ ਕੀਤਾ ਤਾਂ ਮੇਲੇ ਦੌਰਾਨ ਮੰਗਾਂ ਸਬੰਧੀ ਪੁੱਛੇ ਜਾਣਗੇ ਸਵਾਲ- ਕਿਸਾਨ ਆਗੂ ਲੱਖਾ ਸ਼ਰਮਾ ਤੇ ਇੰਦਰਜੀਤ ਸਿੰਘ

Malout, Muktsar | Jul 29, 2024
ਸੰਯੁਕਤ ਕਿਸਾਨ ਮੋਰਚਾ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਮੀਟਿੰਗ ਅੱਜ ਦਾਣਾ ਮੰਡੀ ਵਿੱਚ ਮਾਰਕੀਟ ਕਮੇਟੀ ਦਫਤਰ ਵਿਖੇ ਹੋਈ। ਮੀਟਿੰਗ ਵਿੱਚ ਕਿਸਾਨਾਂ ਨਾਲ ਸਮੱਸਿਆਵਾਂ ਮੰਗਾਂ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਲੱਖਾ ਸ਼ਰਮਾ ਅਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਤੇ ਦਰਜ ਮਾਮਲੇ ਰੱਦ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਖੇਤੀਬਾੜੀ ਲਈ ਪਾਣੀ ਬਿਜਲੀ ਦੀ ਕਿੱਲਤ ਹੈ।