ਮਲੋਟ: 2 ਦਸੰਬਰ ਐੱਸ ਐੱਸ ਪੀ ਮੁਕਤਸਰ ਦਫ਼ਤਰ ਅੱਗੇ ਵੱਡੀ ਗਿਣਤੀ ਵਿਚ ਬੈਠਣਗੇ ਕਿਸਾਨ- ਹਰਭਗਵਾਨ ਸਿੰਘ ਲੰਬੀ
Malout, Muktsar | Nov 28, 2025 ਅੱਜ ਬੀਕੇਯੂ ਏਕਤਾ ਸਿੱਧੂਪੁਰ ਜਥੇਬੰਦੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਮਲੋਟ ਮਾਰਕੀਟ ਕਮੇਟੀ ਦਫਤਰ ਕੋਲ ਜ਼ਿਲ੍ਹਾ, ਬਲਾਕ ਕਮੇਟੀਆਂ ਅਤੇ ਸਾਰੀਆਂ ਪਿੰਡ ਇਕਾਈਆਂ ਦੀ ਹਾਜ਼ਰੀ ਵਿੱਚ ਕੀਤੀ ਗਈ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਸ੍ਰ ਹਰਭਗਵਾਨ ਸਿੰਘ ਲੰਬੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਹਰਜਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ ਲੁਬਾਣਿਆਂ ਵਾਲੀ ਤੇ ਪਰਚਾ ਅਤੇ ਇਸ ਦੌਰਾਨ ਹਰਜਿੰਦਰ ਸਿੰਘ ਦੀ ਦ