ਮਾਨਸਾ: ਫਫੜੇ ਭਾਈਕੇ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਲਿਆ ਜਾਇਜ਼ਾ
Mansa, Mansa | Nov 9, 2026 ਮਾਨਸਾ ਦੇ ਪਿੰਡ ਫਫੜੇ ਭਾਈਕੇ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਖਰੀਦ ਤੇ ਲਿਫਟਿੰਗ ਨੂੰ ਸਮੇਂ ਸਿਰ ਪੂਰਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।