ਜ਼ਿਲ੍ਾ ਸੰਗਰੂਰ ਦੇ ਭਵਾਨੀਗੜ੍ਹ ਦੇ ਕਾਲਾ ਝਾੜ ਉੱਤੇ ਪੈਂਦੇ ਟੋਲ ਪਲਾਜ਼ਾ ਵਾਲਿਆਂ ਵੱਲੋਂ ਲੋਕਾਂ ਤੋਂ ਟੋਲ ਤਾਂ ਲਿੱਤਾ ਜਾਂਦਾ ਹੈ ਪਰ ਉਹਨਾਂ ਨੂੰ ਬਣਦੀਆਂ ਮੁਢਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾਂਦੀਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਨੁਕਸਾਨ ਹੁੰਦਾ ਹੈ ਨੈਸ਼ਨਲ ਹਾਈਵੇ ਹੋਣ ਦੇ ਬਾਵਜੂਦ ਵੀ ਟੋਲ ਪਲਾਜ਼ਿਆਂ ਵਾਲਿਆਂ ਵੱਲੋਂ ਲਾਈਟਾਂ ਦਾ ਕਿਸੇ ਨੇ ਕੋਈ ਵੀ ਪ੍ਰਬੰਧ ਨਹੀਂ ਹੈ ਜਿਸ ਨਾਲ ਦੁਰਘਟਨਾ ਵੀ ਘੱਟਦੀਆਂ ਹਨ