ਨਕੋਦਰ: ਪਿੰਡ ਸਰੀਂਹ ਵਿੱਚ ਨਵੇਂ ਖੇਡ ਗਰਾਊਂਡ ਦਾ ਉਦਘਾਟਨ, ਖਿਡਾਰੀਆਂ ਨੂੰ ਵੰਡੀਆਂ ਕਿੱਟਾਂ
ਨਕੋਦਰ ਦੇ ਪਿੰਡ ਸਰੀਂਹ ਵਿੱਚ ਸਪੋਰਟਸ ਕਲੱਬ ਵੱਲੋਂ ਬਣਾਏ ਨਵੇਂ ਖੇਡ ਗਰਾਊਂਡ ਦਾ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਉਦਘਾਟਨ ਕੀਤਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕ੍ਰਿਕਟ, ਫੁੱਟਬਾਲ, ਵਾਲੀਬਾਲ ਅਤੇ ਹਾਕੀ ਦੀਆਂ ਕਿੱਟਾਂ ਵੰਡੀਆਂ ਗਈਆਂ।