ਮੋਗਾ: ਪਤਨੀ ਤੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਆਕਾਸ਼ਦੀਪ ਨੇ ਕੀਤੀ ਖੁਦਕੁਸ਼ੀ
ਮੋਗਾ ਦੇ ਮਹਿੰਮੇਵਾਲਾ ਰੋਡ 'ਤੇ ਅਕਾਸ਼ਦੀਪ ਸਿੰਘ ਨੇ ਪਤਨੀ ਤੇ ਸਹੁਰੇ ਪਰਿਵਾਰ ਨੂੰ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੀ। ਪੁਲਿਸ ਨੇ ਪਤਨੀ ਅਤੇ ਸਹੁਰੇ ਪਰਿਵਾਰ ਦੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।