ਵਾਹਨਾ ਤੇ ਨਕਲੀ ਨੰਬਰ ਪਲੇਟ ਲਗਾ ਕੇ ਮੋਬਾਈਲ ਟਾਵਰਾਂ ਤੋਂ ਬੇਸ ਯੂਨਿਟ ਚੋਰੀ ਕਰਨ ਵਾਲੇ ਗਿਰੋਹ ਦੇ 4 ਮੁਲਜ਼ਮ ਕਾਬੂ : ਐਸਐਸਪੀ
Sri Muktsar Sahib, Muktsar | Sep 2, 2025
ਪੁਲਿਸ ਨੇ ਵੱਖ-ਵੱਖ ਵਾਹਨਾਂ ਤੇ ਨਕਲੀ ਨੰਬਰ ਪਲੇਟ ਲਗਾ ਕੇ ਮੋਬਾਈਲ ਟਾਵਰਾਂ ਤੋਂ ਬੇਸ ਯੂਨਿਟ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦੇ ਹੋਏ 4...