ਲੁਧਿਆਣਾ ਪੂਰਬੀ: ਜਨਤਾ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ 100 ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਪੱਤਰ ਵੰਡੇ
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ 100 ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਪੱਤਰ ਵੰਡੇ ਅੱਜ 7 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬਜ਼ੁਰਗਾਂ ਦੇ ਭਵਿੱਖ ਨੂੰ ਸੁਰੱਖਿਤ ਕਰਦੇ ਹੋਏ ਆਪਣੇ ਦਫਤਰ ਗਿੱਲ ਰੋਡ ਜਨਤਾ ਨਗਰ ਵਿਖੇ ਲਗਭਗ 100 ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਪੱਤਰ ਅਤੇ ਸੀਨੀਅਰ ਸਿਟੀਜਨ ਕਾਰਡ ਵੰਡੇ ਇਸ ਦੌਰਾਨ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹੋਇਆਂ ਵਿਧਾਇਕ ਨੇ ਕਿਹਾ ਕਿ ਸਾਡੀ ਬਜ਼ੁਰਗ ਆਬਾਦੀ