ਅਬੋਹਰ: ਪਿੰਡ ਖੂਈਖੇੜਾ ਵਿਖੇ ਅਵਾਰਾ ਪਸ਼ੂ ਨੇ ਬਜ਼ੁਰਗ ਤੇ ਕੀਤਾ ਹਮਲਾ
ਪਿੰਡ ਖੂਈਖੇੜਾ ਵਿਖੇ ਇੱਕ ਬਜ਼ੁਰਗ ਤੇ ਅਵਾਰਾ ਪਸ਼ੂ ਨੇ ਹਮਲਾ ਕਰ ਦਿੱਤਾ। ਜਿਸ ਕਰਕੇ ਉਹ ਬੁਰੀ ਤਰ੍ਹਾਂ ਦੇ ਨਾਲ ਜਖਮੀ ਹੋ ਗਿਆ। ਉਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਕਿ ਸਰਕਾਰ ਤੇ ਪ੍ਰਸ਼ਾਸਨ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ।