ਚਮਕੌਰ ਸਾਹਿਬ: ਚਮਕੌਰ ਸਾਹਿਬ ਮਾਰਕਿਟ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਦੀ ਤਾਜਪੋਸ਼ੀ ਸਮਾਰੋਹ ਚ ਵੱਖ ਵੱਖ ਆਗੂਆਂ ਨੇ ਕੁਰਸੀ ਤੇ ਬਿਠਾ ਵਧਾਈ ਦਿੱਤੀ
ਸ੍ਰੀ ਚਮਕੌਰ ਸਾਹਿਬ ਮਾਰਕੀਟ ਕਮੇਟੀ ਦੇ ਨਵਯੁਗ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਦੇ ਤਾਜਪੋਸ਼ੀ ਸਮਾਰੋਚ ਹਲਕਾ ਵਿਧਾਇਕ ਡਾਕਟਰ ਚਰਨਜੀਤ ਤੇ ਵੱਖ ਵੱਖ ਆਗੂਆਂ ਨੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਨੂੰ ਕੁਰਸੀ ਤੇ ਬਿਠਾਇਆ ਸ਼ੁਭਕਾਮਨਾਵਾਂ ਭੇਟ ਕੀਤੀਆਂ ਤੇ ਸਰੋਪਾ ਪਾ ਕੇ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਨਵੀਂ ਮਿਲੇ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਨੇ ਦਿੱਤਾ ਪਾਰਟੀ ਦਾ ਤੇ ਆਗੂਆਂ ਦਾ ਧੰਨਵਾਦ ਕੀਤਾ