ਮੋਗਾ: ਕੁਲਾਰ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਮੁਹੱਲੇ ਦੇ ਹੀ ਵਿਅਕਤੀ ਨੇ ਕੀਤੀ ਕੁੱਟਮਾਰ ਗੰਭੀਰ ਜਖਮੀ
Moga, Moga | Jun 24, 2024 ਕੁਲਾਰ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਮਹੱਲੇ ਦੇ ਹੀ ਇੱਕ ਵਿਅਕਤੀ ਨੇ ਕੀਤੀ ਕੁੱਟਮਾਰ ਪੁਰਾਣੀ ਰੰਜਿਸ਼ ਦੇ ਚਲਦੇ ਕੀਤੀ ਕੁੱਟਮਾਰ ਗੰਭੀਰ ਜਖਮੀ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ