ਫਿਲੌਰ: ਡਕੈਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਰ ਲੁਟੇਰਿਆਂ ਨੂੰ
ਫਿਲੌਰ ਪੁਲਿਸ ਨੇ ਫਿਲੌਰ ਹਾਈਵੇ ਵਿਖੇ ਕੀਤਾ ਕਾਬੂ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਥਾਣਾ ਫਲੋਰ ਦੀ ਪੁਲਿਸ ਨੂੰ ਦੱਸਿਆ ਜਾ ਰਿਹਾ ਹੈ ਕਿ ਫਿਲੋਰ ਹਾਈਵੇ ਵਿਖੇ ਤੇਜ਼ਦਾਰ ਹਥਿਆਰਾਂ ਦੇ ਨਾਮ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਤੇ ਗ੍ਰਿਫਤਾਰ ਕਰਨ ਤੋਂ ਬਾਅਦ ਇਹਨਾਂ ਤੋਂ ਪੁੱਛਕਿੱਛ ਕੀਤੀ ਜਾਵੇਗੀ