ਖਰੜ: ਸੁਹਾਲੀ ਵਿਖੇ ਸਾਬਕਾ ਐਮਪੀ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ
ਅੱਜ ਕੁਰਾਲੀ ਦੇ ਨਜ਼ਦੀਕੀ ਪਿੰਡ ਸੁਹਾਲੀ ਵਿਖੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅਕਾਲੀ ਵਰਕਰਾਂ ਅਤੇ ਪਤਵੰਤਿਆਂ ਨਾਲ ਅਹਿਮ ਮੀਟਿੰਗ ਕੀਤੀ ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਸਮੇਂ ਵਿੱਚ ਹਰ ਪਿੰਡ ਹਰ ਸ਼ਹਿਰ ਵਿਕਾਸ ਤੇਜ਼ੀ ਨਾਲ ਹੋਇਆ ਸੀ