ਦੀਨਾਨਗਰ: ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਦੀ ਰਿਟਾਇਰਮੈਂਟ 'ਤੇ ਪੱਤਰਕਾਰਾਂ ਨੇ ਦਿੱਤੀ ਵਧਾਈ
ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਦੀ ਰਿਟਾਇਰਮੈਂਟ ਮੌਕੇ ਗੁਰਦਾਸਪੁਰ ਵਿਖੇ ਪੱਤਰਕਾਰ ਭਾਈਚਾਰੇ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ। ਇਸ ਮੌਕੇ ਕਈ ਪਤਵੰਤੇ ਸੱਜਣ ਹਾਜ਼ਰ ਸਨ।