ਲੁਧਿਆਣਾ ਪੂਰਬੀ: ਵਿਧਾਇਕ ਅਸ਼ੋਕ ਪਰਾਸ਼ਰ ਨੇ ਲੁਧਿਆਣਾ ਕੇਂਦਰੀ ਹਲਕੇ ਵਿੱਚ ਪਹਿਲੇ ਕਿਸਮ ਦੇ ਬਾਕਸ ਕ੍ਰਿਕਟ ਮੈਦਾਨ ਦਾ ਕੀਤਾ ਉਦਘਾਟਨ*
*ਵਿਧਾਇਕ ਅਸ਼ੋਕ ਪਰਾਸ਼ਰ ਨੇ ਲੁਧਿਆਣਾ ਕੇਂਦਰੀ ਹਲਕੇ ਵਿੱਚ ਪਹਿਲੇ ਕਿਸਮ ਦੇ ਬਾਕਸ ਕ੍ਰਿਕਟ ਮੈਦਾਨ ਦਾ ਕੀਤਾ ਉਦਘਾਟਨ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਲੁਧਿਆਣਾ ਕੇਂਦਰੀ ਹਲਕੇ ਵਿੱਚ ਆਪਣੀ ਕਿਸਮ ਦੇ ਪਹਿਲੇ ਬਾਕਸ ਕ੍ਰਿਕਟ ਮੈਦਾਨ ਦਾ ਉਦਘਾਟਨ ਕੀਤਾ।