ਮੋਗਾ: ਬਾਘਾ ਪੁਰਾਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਚੜਿਕ ਸੂਏ ਤੋਂ 50 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਨਾਲ ਕੀਤਾ ਗਿਰਫ਼ਤਾਰ
Moga, Moga | Jun 17, 2024 ਬਾਘਾ ਪੁਰਾਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਚੜਿੱਕ ਸੂਏ ਤੋਂ 50 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਨਾਲ ਕੀਤਾ ਗਿਰਫਤਾਰ ਥਾਣਾ ਸਿਟੀ ਸਾਊਥ ਵਿਖੇ ਐਨਡੀਪੀਐਸ ਐਕਟ ਤਹਿਤ ਕੀਤਾ ਮਾਮਲਾ ਦਰਜ