ਐਸਏਐਸ ਨਗਰ ਮੁਹਾਲੀ: ਸਾਬਕਾ ਕੈਬਨਿਟ ਮੰਤਰੀ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕਰਨ ਉਪਰੰਤ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ ਗਿਆ ਨਾਭਾ ਜੇਲ੍ਹ
SAS Nagar Mohali, Sahibzada Ajit Singh Nagar | Jul 6, 2025
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਨਾਭਾ ਜੇਲ...