ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮਾਂ ਨੇ ਵੱਖ-ਵੱਖ ਥਾਣਿਆਂ ਵਿੱਚ ਗੈਰਕਾਨੂੰਨੀ ਸ਼ਰਾਬ ਅਤੇ ਨਸ਼ੇ ਦਾ ਧੰਦਾ ਕਰਨ ਵਾਲਿਆ ਦੇ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕਰਕੇ 4 ਅਰੋਪੀਆਂ ਨੂੰ ਗਿਰਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 67500 ਮਿਲੀਲੀਟਰ ਗੈਰਕਾਨੂੰਨੀ ਸ਼ਰਾਬ, 50 ਕਿਲੋਂ ਲਾਹਣ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।