ਮੋਗਾ: ਮੋਗਾ ਦੇ ਚੱਕੀ ਵਾਲੇ ਹੱਥ ਦੇ ਵਿੱਚ ਇੱਕ ਨੌਜਵਾਨ ਦੀ ਮਿਲੀ ਲਾਸ਼ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਲਗਾਈ
Moga, Moga | Mar 30, 2024 ਮੋਗਾ ਦੇ ਚੱਕੀ ਵਾਲੇ ਹਾਤੇ ਵਿੱਚ ਇੱਕ ਨੌਜਵਾਨ ਦੀ ਮਿਲੀ ਲਾਸ਼ ਇਸ ਮੌਕੇ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਸੁਬਹਾ ਚੱਕੀ ਵਾਲੇ ਹਾਤੇ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਪੁਲਿਸ ਅਧਿਕਾਰੀਆਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੱਗ ਗਏ ਦੀ ਕਾਰਵਾਈ ਕੀਤੀ ਸ਼ੁਰੂ।