ਆਨੰਦਪੁਰ ਸਾਹਿਬ: ਬੰਦੀ ਛੋੜ ਦਿਵਸ 'ਤੇ ਗਿਆਨੀ ਜੋਗਿੰਦਰ ਸਿੰਘ ਜੀ ਵੱਲੋਂ ਸੰਗਤ ਨੂੰ ਵਧਾਈ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਨੇ ਬੰਦੀ ਛੋੜ ਦਿਵਸ ਮੌਕੇ ਸਮੂਹ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਪਾਵਨ ਦਿਹਾੜੇ 'ਤੇ ਸਰਬੱਤ ਦੇ ਭਲੇ, ਚੜ੍ਹਦੀ ਕਲਾ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ ਹੈ।